Punjabi Jokes (Chutkule)

 • ਮੁੰਡਾ ਤੇ ਕੁੜੀ ਸੁਮੰਦਰ ਦੇ ਕਿਨਾਰੇ ਬੈਠੇ ਸੀ।
  ਕੁੜੀ ਬੋਲੀ : ਤੁਸੀ ਕਦੋਂ ਤੱਕ ਮੇਰੇ ਸਾਥ ਰਹਿਣਾ ਚਾਹੁੰਦੇ ਹੋ ?
  ਲੜਕੇ ਨੇ ਆਪਣਾ ਇਕ ਹੰਝੂ ਸਮੁੰਦਰ ਵਿਚ ਸੁੱਟਿਆ ਅਤੇ ਕਿਹਾ : ਤੁਸੀਂ ਇਸ ਹੰਝੂ ਨੂੰ ਜਦੋਂ ਤੱਕ ਲੱਭ ਨਾ ਸਕੋ ਉਦੋਂ ਤੱਕ !
  ਇਹ ਸੁਣ ਕਿ ਸੁਮੰਦਰ ਤੋਂ ਰਿਹਾ ਨਾ ਗਿਆ ਅਤੇ ਉਹ ਬੋਲਿਆ: ਸਾਲਿਓ ਐਡੀਆਂ-ਐਡੀਆ ਗੱਲਾਂ ਕਿੱਥੋਂ ਸਿੱਖਦੇ ਓ ?
  ਲੜਕਾ ਤੇ ਲੜਕੀ ਦੋਵੇਂ ਇਕੱਠੇ ਹੀ ਬੋਲੇ ਸੁਖਬੀਰ ਬਾਦਲ ਤੋਂ…😜
 • ਸੰਤੇ ਨੇ ਸਵਾਲ ਪੁੱਛਿਆ ..
  ਹਾਥੀ ਦੇ ਉਤੇ ਤੋਤਾ ਬੇਠਾ ਤੇ ਹਾਥੀ ਮਾਰ ਗਿਆ ..ਕਿੱਦਾ .??
  ਅਗਰੇਜ ” I don’t Know ..
  ਪਾਕਿਸਤਾਨ :ਪਤਾ ਨਹੀ ……
  ਪੰਜਾਬੀ ” ਹਾਥੀ ਦਾ ਨਾ ਤੋਤਾ ਸੀ ” ਤੇ ” ਤੋਤੇ ਦਾ ਨਾ ਹਾਥੀ ਸੀ ” 😀
 • ਡਾਕੂ ਕਿਸੇ ਘਰ ਚੋਰੀ ਕਰਨ ਗਿਆ ..
  ਡਾਕੂ ਔਰਤ ਨੂੰ :- ਸਾਰੇ ਗਿਹਣੇ ਕੱਢ ਦੇ ਚੁਪ ਕਰਕੇ ???
  ਔਰਤ: ਲੈ ਫੱੜ ਝੁਮਕੇ . ਲੈ ਫੜ ਕਾਂਟੇ ..
  ਲੈ ਲੈ ਫੜ ਮੰਗਲ ਸੂਤਰ ..
  ਲੈ ਲੈ ਚੂੜੀ ਵੀ ਲੈਲਾ .. ਚੈਨ ਵੀ ਲੈਲਾ..,
  ਲੈ ਲੈ ਨੱਕ ਦਾ ਕੋਕਾ ਵੀ ਲੈਲਾ…
  ਸਬ ਕੁੱਝ ਲੈਲਾ “ਤੇ ਸਾਰਾ ਕੁੱਝ ਪਾਕੇ ਕੁੜੀ ਬਣ ਜਾ ਕੰਜਰਾ … 😀
  ਡਾਕੂ … ਭੈਣਜੀ ਤੁਸੀਂ ਤਾ serious ਹੀ ਹੋਗੇ ਜੇ :O 😛
 • ਮੈਡਮ (ਪੱਪੂ ਨੂੰ ):ਚੱਲੋ ਬੇਟਾ A.B.C ਸੁਣਾਓ,
  ਪੱਪੂ : A.B.D.E……
  ਮੈਡਮ: ਮੈ ਥੱਪੜ ਮਾਰਨਾ ਤੇਰੇ ‘C’ ਕੋਣ ਕਹੇਗਾ?
  ਪੱਪੂ : ਦੁਖ ਦੇ ਤੂੰ ਹਜਾਰਾ ਹਸ ਹਸ ਕੇ ਸਹਾਂਗੇ ਸੀ ਲਵਾਂਗੇ ਨੀ ਬੁਲ ; ਪਰ ‘C’ ਨਾ ਕਹਾਂਗੇ 😂😂😂😂
 • ਪਤਨੀ : ਮੈਂ ਚਲੀ ਘਰ ਛੱਡ ਕੇ
  ਪਤੀ : ਮੈਂ ਚਲਿਆ ਨਿਰਮਲ ਬਾਬਾ ਕੋਲ
  ਪਤਨੀ : ਹਾਏ !! ਮੈਨੂੰ ਮੰਗਣ ਲਈ
  ਪਤੀ : ਨਹੀਂ। .. ਇਹ ਦੱਸਣ ਕਿਰਪਾ ਸ਼ੁਰੂ ਹੋ ਗਈ
 • ਅਮਲੀ : ਡਾਕਟਰ ਸਾਬ ਇਹ ਪਲਾਸਟਿਕ ਸਰਜਰੀ ਤੇ ਕਿੰਨੇ ਪੈਸੇ ਲੱਗਦੇ ?
  ਡਾਕਟਰ : 80,000
  ਅਮਲੀ : ਡਾਕਟਰ ਸਾਬ ਜੇ ਪਲਾਸਟਿਕ ਅਸੀਂ ਦੇ ਦਈਏ ਫਿਰ ?
  ਡਾਕਟਰ : ਸਾਲਿਆ ਪਲਾਸਟਿਕ ਮੈਨੂੰ ਦੇਣ ਦੀ ਕੀ ਲੋੜ। … ਤੱਤੀ ਕਰਕੇ ਆਪੇ ਹੀ ਮੂੰਹ ਤੇ ਥੱਪ ਲਵੀਂ
 • ਚੂਹੀ : ਜੇ ਤੂੰ ਮੇਨੂੰ ਪਿਆਰ ਕਰਦਾ ਹੈ ਤੇ ਜਾ ਪਿੰਜਰੇ ਵਿਚੋ ਮੇਰੇ ਲਈ ਰੋਟੀ ਕੱਡ ਕੇ ਲੇਕੇ ਆ
  ਚੂਹਾ : ਨਹੀਂ ਮੈਂ ਨਹੀਂ ਲਿਓਆਣੀ
  ਚੂਹੀ : ਕਿਊਂ ??
  ਚੂਹਾ : ਸਾਡੀ ਮਾਂ ਨੂੰ ਪੁੱਤ ਨਹੀਂ ਲਭਣੇ ਨੀ ਤੇਨੂੰ ਯਾਰ ਬਥੇਰੇ
 • ਮੈਂ ਦਿਲ ਨੂੰ ਪੁਛਿਆ..ਮੈਨੂ ਰਾਤ ਨੂੰ ਨੀਂਦ ਕਿਉਂ ਨਹੀ ਆਉਂਦੀ ??
  ਦਿਲ ਨੇ ਕਿਹਾ…ਪਿਆਰ ਹੋਣ ਦੀ Acting ਘੱਟ ਕਰਿਆ ਕਰ…
  ਸਾਰਾ ਦੁਪਿਹਰਾ ਤਾਂ ਸੁੱਤਾ ਰਹਿੰਦਾ..
 • 1 Kudi ਕਹਿੰਦੀ!!..ਮੈਨੂੰ ਆਪਣਾ ਨੰਬਰ ਦਉ!!…
  ਮੈ ਕਿਹਾ!!!ਮੇਰੇ ਕੋਲ ਤਾ ਆਪ ਇੱਕ ਈ ਆ!!!!!!..
  ਕਹਿੰਦੀ!!! ਪਾਗਲ ਜਿਹਾ!!!!
 • ਇਕ ਦਿਨ ਹਾਥੀ & ਕੀੜੀ ਦੋਨੋ A.B.C. ਪੜ ਰਹੇ ਸੀ..
  ਕੀੜੀ—A for ”ELEPHANT”
  ਹਾਥੀ –ਕਮਲੀਏ A for APPLE ਹੁੰਦਾ
  ਕੀੜੀ —ਸ਼ਰਮਾਕੇ। .. ਪੜਦੀ ਆ ਕੁਝ ਹੋਰ ਤੇ ਮੂੰਹ ਚੋ ਨਿਕਲੇ ਤੇਰਾ ਨਾਂ ਲੱਗਦਾ ਇਸ਼ਕ ਹੋ ਗਿਆ_
 • ਖਰੀਦ-ਦਾਰ : ਤੇਰੀ ਮਝ ਦੀ 1 ਅਖ ਤਾ ਖਰਾਬ ਹੈ ਫੇਰ ਵੀ ਤੂੰ ਇਸਦੇ 25 ਹਜ਼ਾਰ ਰੁਪਏ ਮੰਗ ਰਿਹਾ ਹੈ?
  ਵੇਚਣ ਵਾਲਾ : ਤੇਨੂੰ ਮਝ ਦੁਧ ਪੀਣ ਲੀ ਚਾਹੀਦੀ ਹੈ ਯਾ ਨੈਣ ਮਟੱਕਾ ਕਰਨ ਲਈ
 • ਬਿੱਟੂ : ਮੈਂ ਕਲ ਤੇਨੂੰ ਕਿੰਨੀ ਵਾਰ ਫੋਨੇ ਮਿਲਾਇਆ ..ਪਰ ਤੂੰ ਚੁਕਇਆ ਨਹੀਂ?
  ਬੰਟੀ : ਕਿਊਂ ਚੁੱਕਾ #phone? ਕਲ ਮੈ ਜਿਹੜਾ RS. 30/- ਦੇਕੇ ਗਾਨਾ ਲਵਾਇਆ ਓਹ ਕੀ ਤੇਰਾ ਪਿਊ ਸੁਨੁਗਾ?
 • Santa ਨੂੰ #Mughal ਸਿਪਾਹੀ ਨੇ ਫੜ ਲਿਆ ਤੇ ਅਕਬਰ ਕੋਲ ਲੈ ਗਏ
  Akbar: ਕੌਣ ਹੈ ਤੂੰ ?
  Santa: ਜਹਾਂਪਨਾਹ, ਮੈਂ ਸੰਤਾ ਹੂੰ
  Akbar: ਇੰਨੀ ਰਾਤ ਨੂੰ ਤੂੰ ਸਾਡੇ ਮਹਲ ਕੋਲ ਕੀ ਕਰ ਰਿਹਾ ਸੀ?
  Santa, ਘਬਰਾਂਦੇ ਹੋਏ..ਜੀ..ਮੈਂ..ਓਹ ਕੁਝ ਖਾਸ ਨਹੀਂ..
  Akbar: ਸਿਪਾਹਿਊ , ਇਸਨੂੰ ਬੰਦੀ ਬਣਾ ਦਵੋ
  Santa: ਨਹੀਂ ਜਹਾਂਪਨਾਹ , ਇੰਝ ਨਾ ਕਰੋ ..ਰੱਬ ਕਰਕੇ ਮੇਨੂ ਬੰਦਾ ਹੀ ਰਹਿਣ ਦਵੋ

More Punjabi Jokes – ਚੁਟਕਲੇ :

 • ਇੱਕ ਸ਼ੇਰ ਨੇ #zoo ਵਿਚ ਇੱਕ ਬੰਦਾ ਮਾਰਤਾ ਦੂਜਾ ਸ਼ੇਰ ਪੁਛਦਾ ਕਿਊਂ ਮਾਰਿਆ ?
  ਪਹਿਲਾ ਸ਼ੇਰ ਕਹਿੰਦਾ –ਕੀ ਕਰਦਾ ਕਦੋ ਦਾ ਬਕਵਾਸ ਕਰੀ ਜਾ ਰਿਹਾ ਸੀ “inni wadi billi”
 • ਬੰਟੀ : Doc Saab, ਮੈਂ ਚਸ਼ਮਾ ਲਗਾ ਕੇ ਪੜ੍ਹ ਤਾ ਪਾਊਂਗਾ?
  Doc: ਹਾਂ , ਬਿਲਕੁਲ .
  ਬੰਟੀ : ਤਾਂ ਫਿਰ ਠੀਕ ਹੈ Doc saab ਨਹੀਂ ਤਾ ਅਨਪੜ੍ਹ ਆਦਮੀ ਦੀ ਵੀ ਕੋਈ ਜ਼ਿੰਦਗੀ ਹੈ
 • ਸੰਤਾ ਆਪਣੀ ਬੀਵੀ ਦੇ #office ਜਾਂਦਾ ਤੇ ਦੇਖਦਾ ਹੈ ਉਸਦੀ ਬੀਵੀ #boss ਦੀ ਗੋਦ ਚ ਬੇਠੀ ਹੈ
  ਸੰਤਾ : ਚਲ ਪ੍ਰੀਤੋ ਏਹੋ ਜਹੀ ਥਾਂ ਤੇ ਕਮ ਨਹੀਂ ਕਰਨਾ ਜਿਥੇ #staff ਲਈ ਕੁਰਸੀ ਵੀ ਨਾ ਹੋਵੇ
 • ਕੁੜੀ :- ਤੇਰੇ ਪਾਪਾ ਕੀ ਕਰਦੇ ਨੇ?
  ਮੁੰਡਾ :-KFC ਦੇ ਮਲਿਕ ਨੇ।
  ਕੁੜੀ:- woww…. KFC ਦਾ ਪੂਰਾ ਨਾਮ ਕੀ ਹੈ?
  ਮੁੰਡਾ:- Kala Fruit Chart
 • ਕਹਿੰਦੀ ਮੇਰਾ Phone ਮੇਰੀ ਮੰਮੀ ਕੋਲ ਹੁੰਦਾ ਜਿਆਦਾਤਰ
  ਮੈਂ ਕਿਹਾ ਸਾਲੀਏ ਫੜ ਹੋ ਜਾਵਾਗੇ ਫਿਰ ਤਾਂ ?
  ਕਹਿੰਦੀ ਨਹੀ ਫੜ ਹੋਣਾ !!!
  ਮੈਂ ਕਿਹਾ ਓਹ ਕਿਦਾਂ ?
  ਕਹਿੰਦੀ ਤੇਰਾ ਨੰਬਰ ਮੈਂ Low Battery ਲਿਖ ਕੇ Save ਕੀਤਾ ਆ… ਜਦੋ ਤੇਰੀ Call ਆਉਂਦੀ ਮੰਮੀ ਚਾਰਜ ਤੇ ਲਾ ਦਿੰਦੀ ਆ…!!!
 • ਦੋ ਅਮਲੀ ਬੇਠੇ — ਰੋਟੀ ਖਾ ਕੇ ਇਕ ਅਮਲੀ ਆਪਣੇ ਘਰ ਜਾਣ ਲਗਦਾ ਤੇ ਮੀਹ ਬਹੁਤ ਤੇਜ਼ ਆ ਜਾਂਦਾ…
  ਦੂਜਾ ਅਮਲੀ ਕਹਿੰਦਾ – ਬਾਹਰ ਮੀਹ ਬਹੁਤ ਤੇਜ਼ ਪੈ ਰਿਹਾ….ਤੂੰ ਅੱਜ ਮੇਰੇ ਘਰ ਹੀ ਸੋਜਾ
  ਕਹਿੰਦਾ ਠੀਕ ਏ”
  ਅਮਲੀ ਬਿਸਤਰਾ ਵਿਸ਼ੋਣ ਕਮਰੇ ਵਿੱਚ ਚਲਾ ਜਾਂਦਾ” ਅਧੇ ਘੰਟੇ ਬਾਅਦ ਅਮਲੀ ਬਿਸਤਰਾ ਵਿਸ਼ਾ ਕੇ ਥੱਲੇ ਆਉਂਦਾ ਤੇ ਵੇਖਦਾ ਅਮਲੀ ਗਿੱਲਾ ਹੋਇਆ ਹੁੰਦਾ..
  ਕਹਿੰਦਾ ਸਾਲਿਆ ਤੂੰ ਗਿੱਲਾ ਕਿੱਦਾ ਹੋ ਗਿਆ ਏ…
  ਅਮਲੀ ਕਹਿੰਦਾ ਮੈ ਆਪਣੇ ਘਰ ਦੱਸਣ ਗਿਆ ਸੀ ” ਮੈ ਆਪਣੇ ਦੋਸਤ ਵੱਲ ਸੋਣ ਲੱਗਾ” ਬਾਹਰ ਮੀਹ ਬਹੁਤ ਤੇਜ਼ਵਾ ” ਸਵੇਰੇ ਘਰ ਆਵਾਗਾ”…!
  • ਸ਼ਰਾਬੀ ਬੀਅਰ ਬਾਰ ਵਾਲੇ ਨੂੰ ਕਹਿੰਦਾ peg ਬਣਾ ਲੜਾਈ ਹੋਣ ਵਾਲੀ ਏ
   ਫਿਰ ਕਹਿੰਦਾ .. .?
   ਇਕ ਹੋਰ peg ਬਣਾ ਲੜਾਈ ਹੋਣ ਵਾਲੀ ਏ ..
   ਬੀਅਰ ਬ਼ਾਰ ਵਾਲਾ ਕਹਿੰਦਾ:- Sir ਲੜਾਈ ਹੁਣੀ ਕਦੋ ਏ ?????
   ਕਹਿੰਦਾ ਜਦੋ ਤੂੰ ਸਾਲਿਆ peg ਦੇ ਪੈਸੇ ਮੰਗੇਗਾ
  • ਮੁੰਡਾ ਕੁੜੀ ਨੂੰ:– ਚਲਤੀ ਹੈ ਕਿਆ 9 ਸੇ 12,
   ਕੁੜੀ:- ਚੱਲ?
   ਮੁੰਡਾ:- ਕਿੱਥੇ ??
   ਕੁੜੀ:- ਪ੍ਰਿੰਸੀਪਲ ਕੋਲ
   ਮੁੰਡਾ:- ਲੈ ਦੱਸ “ਹੁਣ ਅਸੀਂ ਭੈਣ ਨਾਲ ਮਜ਼ਾਕ ਵੀ ਨੀ ਕਰ ਸਕਦੇ?”
   ਕੁੜੀ:- ਪਾਗ਼ਲਾ ਮੈ ਛੁੱਟੀ ਲੈਣ ਵਾਸਤੇ ਕਹਿੰਦੀ ਪਈ ਆ
  • ਮੁੰਡਾ ਕੁੜੀ ਨੂੰ ਫੋਨ ਕਰਦਾ “ਕੀ ਕਰਦੀ ਏ ਜਾਨ ?
   ਕੁੜੀ :- ਘਰ ਆ ਸੋਣ ਲੱਗੀ ਆ ਸਿਰ ਦਰਦ ਬਹੁਤ ਹੋ ਰਿਹਾ , ਤੂੰ ਕੀ ਕਰ ਰਿਹਾ ਏ ?
   ਮੁੰਡਾ :- ਮੈ ਸਿਨੇਮਾ ਹਾਲ ਵਿਚ ਤੇਰੀ ਪਿੱਛਲੀ ਸੀਟ ਤੇ ਬੇਠਾ ਫੁੱਲੇ ਖਾ ਰਿਹਾ ਕਮੀਨੀਏ

  More Punjabi Jokes – ਚੁਟਕਲੇ :

  • ਇਕ ਦਿਨ ਮੈਨੂੰ ਓਹ ਮਿਲੀ ਤੇ ਕਹਿੰਦੀ : ਸੋਹਣਿਆ ਕੀ “ਹੁਣ ਵੀ ਤੂੰ ਮੈਨੂ ਯਾਦ ਕਰਦਾ ਆ ?”
   ਮੈ ਕੇਹਾ: “kamliye” ਜੇ ਯਾਦ ਕਰਨਾ ਏਨਾ ਸੋਖਾ ਹੁੰਦਾ ਤਾ,” ielts” ਚ ਮੈਂ top ਨਾ ਕਰ ਲੇੰਦਾ
  • ਮੁੰਡੇ ਵਾਲੇ ਕੁੜੀ ਵਾਲਿਆ ਨੂੰ :
   ਜੀ ਤੁਹਾਡੀ ਕੁੜੀ ਨੇ ਕੀ ਕੀਤਾ ਹੋਇਆ ?
   ਕੁੜੀ ਵਾਲੇ: ਜੀ ਅਜੇ ਤਾਂ ਨੱਕ ‘ਚ ਦਮ ਕੀਤਾ ਹੋਇਆ ਬੱਸ ਲੈ ਜੋ ਜਲਦੀ ਇਹਨੂੰ
  • ਕੁੜੀ : ਆਹ ਹਿਪਨੋਟਾਈਜ਼ ਕੀ ਹੁੰਦਾ ?
   ਮੁੰਡਾ : ਕਿਸੇ ਨੂੰ ਵਸ ‘ਚ ਕਰਕੇ ਉਸ ਤੋ ਮਰਜੀ ਦਾ ਕੰਮ ਕਰਵਾਉਣਾ…
   ਕੁੜੀ : ਚੱਲ ਝੂਠਾ, ਉਸ ਨੂੰ ਤਾਂ #BoyFriend ਬਣਾਉਣਾ ਕਹਿੰਦੇ ਆ….
  • ਸ਼ਰਾਬੀ – Bruaaaaaahhhhhh ….! ਜੇਕਰ ਮੇਰੇ ਹੱਥ ਵਿੱਚ ਸਰਕਾਰ ਹੋਵੇ ਤਾਂ, ਮੈਂ ਦੇਸ ਦਾ ਨਕਸ਼ਾ ਹੀ ਬਦਲ ਦੇਵਾਂ…!
   ਘਰਵਾਲੀ – ਵੇ…ਕੰਜ਼ਰਾ….! ਪਹਿਲਾ… ਆਪਣਾ ਪਜ਼ਾਮਾ ਤਾਂ ਬਦਲ ਲੈ, ਸਵੇਰ ਦੀ ਮੇਰੀ ਸਲਵਾਰ ਪਾਈ ਫਿਰਦਾ ਏ
  • teacher to student: ਨਲੈਕ ਕਲਾਸ ਚ ਸਾਰਾ ਦਿਨ ਕੁੜੀਆਂ ਨਾਲ ਇੰਨੀਆਂ ਗੱਲਾਂ ਕਿਉਂ ਕਰਦਾ ਰਹਿਨਾ?
   student : sir,ਮੈਂ ਗਰੀਬ ਹਾਂ ਮੇਰੇ phone ਚ Whatsapp ਨਹੀਂ ਹੈ
  • Husband To His Wife :- ਅੱਜ 4 ਬਾਜੇ ਕੁੱਤਿਆਂ ਦੀ Race ਹੈ , ਮੈਂ ਓਥੇ ਜਾਣਾ ਹੈ .
   Wife :- ਤੁਸੀਂ ਵੀ ਨਾ ਬੱਸ !!ਰਹਿਨ ਦੋ,ਤੁਰਿਆ ਜਾਂਦਾ ਨੀ,ਤੇ ਲੱਗੇ ਓ Race ਲਾਉਣ
  • ਹੇ ਮੇਰੇ ਰੱਬ ਜੀ ਮੇਰੇ ਮਰਨ ਤੋ ਪੰਜ ਮਿੰਟ ਪਹਿਲਾ ਮੈਨੂੰ ਜ਼ਰੂਰ ਦੱਸ ਦੇਣਾ ਕਿਉਂਕਿ . .??
   ਜੇ ਮੋਬਾਇਲ ਫੌਰਮੇਟ ਕੀਤੇ ਬਿਨਾਂ ਮਰ ਗਿਆ ਤਾਂ ਇੱਜ਼ਤ ਵਾਲੇ ਝੰਡੇ ਝੂਲ ਜਾਣਗੇ..
  • ਪੱਪੂ ਗਿਆ ਜੀ ਕੋਣ ਬਨੇਗਾ ਕਰੋਰਪਤੀ ਚ”:
   ਬੇਬੇ ਨੂੰ ਫੋਨ ਲਾ ਕੇ ਕਿਹਾ “ਬੇਬੇ ਮੇਰੇ ਬਾਪੂ ਦਾ ਨਾਂ ਕੀ ਏ “??
   ਆਪਸ਼ਨ ਨੇ:
   A”ਬੰਟੀ”
   B”ਪਾਲੀ”
   C”ਸਤੂ”
   D”ਸਤੀ”
   ਬੇਬੇ”ਪੁੱਤ ਸਵਾਲ ਕਿੰਨੇ ਦਾ ਏ ??”
   ਪੱਪੂ :”5000 ਰੁਪੇ ਦਾ”
   ਬੇਬੇ :”ਪੁੱਤ ਗੇਮ ਕਵੀਟ”QUIT”ਕਰਕੇ ਘਰ ਆਜਾ ਮੈ 5000 ਰੁਪੇ ਕਰਕੇ ਮੁਹੱਲੇ ਚ ਲੜਾਈ ਨਹੀ ਕਰਾਉਣੀ….
   • ਇਕ ਕੁੜੀ TRAIN ਵਿਚ ਖੜੀ ਸੀ ਉਸ ਨੇ ਮੁੰਡੇ ਨੂੰ ਪੁੱਛਿਆ…ਜੇ ਕੋਣਸਾ STATION ਹੈ?
    ਮੁੰਡਾ ਕਹਿੰਦਾ ਪਹਿਲਾ ਫੋਨ ਨੰਬਰ ਦੇ …..!!!!!
    ਕੂੜੀ ਹਾਏ ਰੱਬਾ ਪੰਜਾਬ ਆ ਗਿਆ…!
   • ਡੇਟ ਅਤੇ ਤਰੀਕ ਵਿੱਚ ਫਰਕ??
    ਦਿੱਲੀ , ਮੁੰਬਈ , ਗੋਆ , ਬੰਗਲੋਰ ਅਤੇ ਕਲਕੱਤਾ ਦੇ ਮੁੰਡੇ ਡੇਟ ਤੇ ਜਾਂਦੇ ਆ . . . .
    ਤੇ . . ??
    ਮੋਗਾ ਅਤੇ ,ਜਗਰਾਓ ਦੇ ਮੁੰਡੇ ਤਰੀਕ ਤੇ
   • ਮੈਡਮ – ਮੈਂ ਤੇਰੀ ਜਾਨ ਕੱਢ ਦਊ . . . ਇਸਦੀ ਅੰਗਰੇਜੀ ਕੀ ਬਣੂ …?
    ਝੰਡੇ ਅਮਲੀ ਦਾ ਮੁੰਡਾ–ਅੰਗਰੇਜੀ ਗਈ ਢੱਠੇ ਖੂਹ ‘ਚ… ਤੂੰ ਸਾਲੀਏ ਹੱਥ ਤਾਂ ਲਾ ਕੇ ਦਿਖਾ ..!!
   • ਬਾਪੂ ਪੁੱਤ ਨੂ phone krdaa-:.
    ਬਾਪੂ..- : ਪੁੱਤ ਕਿਥੇ ਆ?
    ਪੁੱਤ-: Dear Father saab ਮੈ ਆਪਣੇ ਦੋਸਤ ਦੇ ਘਰ study ਕਰਨ ਆਇਆ… ਕੀ ਕਰਾ ? ਪੇਪਰ ਆ ਗਏ ਨੇੜੇ
    ਬਾਪੂ -: (ਗੁਸੇ ਵਿਚ) ਉਹਹੁੁੁਹੁੁੁੁਹੁ… ਅੱਛਾ ਪੁੱਤ…
    ਪੁੱਤ -: ਵੇਸੈ father saab ਤੁਸੀਂ ਕਿੱਥੇ ਹੋ?
    ਬਾਪੂ-: 5 min ਸਬਰ ਕਰ ਦਿੰਦਾ ਤੈਨੂੰ ਦਰਸ਼ਨ … ਤੇਰੇ ਪਿੱਛੇ ਲਾਇਨ ਵਿੱਚ ਠੇਕੇ ਤੇ ਖੜਾ

   More Punjabi Jokes – ਚੁਟਕਲੇ :

   • ਪੰਜਾਬ ਦੀ ਜਨਾਨੀ ਆਪਣੇ ਘਰਵਾਲੇ ਨੂੰ ਲੜਾਈ ਦੌਰਾਨ ਇਹ ਉਲਾਂਭਾ ਤਾਂ ਜਰੂਰ ਦਿੰਦੀ ਆ ਕਿ …………
    ਸ਼ੁਕਰ ਕਰ ਰੱਬ ਦਾ ਮੇਰੇ ਵਰਗੀ ਸਾਊ ਤੇ ਸਿੱਧੀ – ਸਾਧੀ ਜਿਹੀ ਤੇਰੇ ਪੱਲੇ ਪੈ ਗਈ, ਕੋਈ ਤੇਜ਼ ਤਰਾਰ ਮਿਲ ਜਾਂਦੀ ਤਾਂ ਅਕਲ ਟਿਕਾਣੇ ਆ ਜਾਂਦੀ
    ਬੰਦਾ ਵਿਚਾਰਾ ਡਰਦਾ – ਡਰਦਾ ਕਈ ਦਿਨ ਇਹੀ ਸੋਚਦਾ ਰੋਟੀ ਨੀ ਖਾਂਦਾ ਕਿ ਜੇ ਇਹ ਸਿੱਧੀ – ਸਾਧੀ ਆ ਤਾਂ, ਤੇਜ਼ – ਤਰਾਰ ਕਿਹੋ ਜਿਹੀ ਹੁੰਦੀ ਹੋਊ
   • ਇੱਕ ਬਹੁੱਤ ਈ ਸੋਹਣਾ ਮੁੰਡਾ ਜਮਾਤ ਵਿੱਚ ਵੜੀਆ ” ਉਹਨੂੰ ਵੇਖਦੇ ਈ ਸਾਰੀਆਂ ਕੁੜੀਆਂ ਉਸ ਦੀ ਦਿਵਾਨੀ ਹੋ ਗਈਆਂ ”
    ਫਿਰ ਮੁੰਡੇ ਨੇ ਕੁੜੀਆਂ ਨੂੰ ਕੁੱਝ ਕਿਹਾ ਤਾਂ ਕੁੜੀਆਂ ਬੇਹੋਸ਼ ਹੋ ਗਈਆਂ ” ਸੋਚੋ ਕੀ ਕਿਹਾ ਹੋਵੇਗਾ ?? ”
    ਮੁੰਡੇ ਨੇ ਕਿਹਾ ” ਥੋੜੀ ਜਗਾ ਦਿਓ ਜਰਾ ਭੈਣ ਜੀ ਝਾੜੂ ਲਾਉਣਾ ਏ ” ਹਾਏ ਰੇ ਬੇਰੋਜ਼ਗਾਰੀ..
   • ਕੁੜੀ-ਤੁਸੀਂ ਸਿਗਰੇਟ ਪੀਣਾ ਛੱਡ ਦਿਓ …
    ਅਮਲੀ – ਛੱਡ ਦਿੱਤੀ …
    ਕੁੜੀ- ਸ਼ਰਾਬ ਵੀ ਛੱਡੋ …
    ਅਮਲੀ – ਛੱਡ ਦਿੱਤੀ …
    ਕੁੜੀ – ਅਤੇ ਹਰ ਰੋਜ਼ ਗੁਰੂਦੁਆਰਾ ਸਾਹਬ ਜਾਇਆ ਕਰੋਗੇ ?
    ਅਮਲੀ-ਠੀਕ ਆ ਜੀ ਜਾਇਆ ਕਰਾਗਾ …
    ਕੁੜੀ – ਹਾਏ ਮੇਰਾ ਮਿੱਠਾ, ਵਿਆਹ ਕਰਵਾਏਗਾ ਮੇਰੇ ਨਾਲ ?
    ਅਮਲੀ – ਨਹੀ.
    ਕੁੜੀ – ਕਿਉਂ ?????
    ਅਮਲੀ – ਹੁਣ ਏਨਾਂ ਸੁਧਰ ਗਿਆ ਹਾ ਸੋਚਦਾ ਕਿ ਤੇਰੇ ਤੋ ….. ਸੋਹਣੀ ਹੀ Set ਕਰ ਲਵਾ……
   • ਸ਼ਰਾਬੀ ਬੰਦਾ ਆਪਣੀ ਘਰਵਾਲੀ ਨੂੰ ਫ਼ੋਨ ਕਰਦਾ !!
    ਸ਼ਰਾਬੀ :- ਅੱਜ ਮੈ ਘਰ ਨਹੀ ਆ ਸਕਦਾ ਘਰਵਾਲੀ :- ਕਿਉ ??
    ਸ਼ਰਾਬੀ :- ਮੇਰੀ Car ਦਾ Stering ਤੇ ਗੇਰ Chori ਹੋ ਗਏ
    ਕੁਝ ਦੇਰ ਬਾਦ ਸ਼ਰਾਬੀ ਫੇਰ ਫ਼ੋਨ ਕਰਦਾ
    ਸ਼ਰਾਬੀ :- ਮੈ ਘਰ ਆ ਰਿਹਾ ਹਾ
    ਘਰਵਾਲੀ :- ਹੁਣੇ ਤਾ ਤੁਸੀਂ ਮਨਾ ਕਰ ਰਹੇ ਸੀ
    ਸ਼ਰਾਬੀ :- ਓਹ ਮੈ ਗਲਤੀ ਨਾਲ ਪਿਛਲੀ ਸੀਟ ਤੇ ਬੈਹ ਗਿਆ ਸੀ ..
   • ਪੁਰਾਣੇ ਟਾਇਮ ਦੀਆ ਕੁੜੀਆ ਦੇ ਮਸ਼ਹੂਰ ਨਾ
    1 : ਪਰੀਤੋ
    2 : ਬੰਨਸੋ
    3 : ਜਿੰਦੋ
    4 : ਗਿਆਨੋ
    5 : ਬੀਰੋ
    ਤੇ ਅੱਜ ਕੱਲ ਦੀਆ ਕੁੜੀਆ ਦੇ ਨਾ
    1 : ਰੀਮਾ
    2 : ਅੰਜਲੀ
    3 : ਟੀਨਾ
    4 : ਪਰਿਸਸ-ਏਨਜਲ
    5 : ਸਵੀਟੀ
    ਤੇ ਜਾ ਫਿਰ ਸੱਬ ਤੋ ਮਸ਼ਹੂਰ ਨਾਂ ਅੱਜ ਦਾ ਨਖ਼ਰੋ_ਜੱਟੀ
    ਤੇ ਚਾਈਨਾ ਵਾਲਿਆ ਦੇ ਕੱਲ ਵੀ ਉਹੀ ਸੀ ਤੇ ਅੱਜ ਵੀ ਉਹੀ ਵਾ : ਜੱਕੋ_ਮੱਕੋ_ਤੱਕੋ ..
    • ਇੱਕ ਵਾਰ 30 ਅਮਲੀ ਕੱਠੇ ਈ ਕਿਸ਼ਤੀ ਚ ਬਹੀ ਕੇ ਕਿਤੇ ਜਾ ਰਹੇ ਸਨ ” ਪਰ ਅੱਧ ਰਾਹ ਵਿੱਚ ਈ ਸਾਰੇ ਅਮਲੀ ਡੁੱਬ ਕੇ ਮਰ ਗਏ ”
     ਕਿਦਾ ਡੁਬੇ ?? ਔ ਕੁੱਝ ਨੀ ਯਾਰ ਕਿਸ਼ਤੀ ਰਾਹ ਚ ਫੱਸ ਗਈ ਤਾਂ ਸਾਰੇ ਧੱਕਾ ਲਾਉਣ ਥਲੇ ਉਤਰੇ ਸੀ “
    • ਇੱਕ ਛੋਟਾ ਬੱਚਾ ਕੁੱਤਾ ਘੁੰਮਾਉਣ ਲੈ ਕੇ ਜਾ ਰਿਹਾ ਸੀ
     ਇੱਕ ਪੁਲਿਸ ਆਲਾ ਉਥੋ ਲੰਘਿਆ ਤੇ ਬੱਚੇ ਨਾਲ ਸਰਾਰਤ ਦੇ ਮੂਡ ਚ ਪੁੱਛਿਆ- ਆਪਣੇ ਭਰਾ ਨੂੰ ਕਿਥੇ ਲੈ ਕੇ ਜਾ ਰਿਹਾ ਕਾਕਾ ?
     ਬੱਚੇ ਨੇ ਫਟੈਕ ਦਣੀ ਜਵਾਬ ਦਿੱਤਾ – ਅੰਕਲ ਜੀ ਪੁਲਿਸ ਚ ਭਰਤੀ ਕਰਾਉਣ ਚਲੀਆ
    • ਇਕ ਮੁੰਡਾ ਕਲਾਸ ਵਿਚ ਹੱਸ ਰਿਹਾ ਸੀ,
     ਇਕ ਮੋਟੀ ਜੇਹੀ ਕੁੜੀ ਬੋਲੀ :– STAND UP.!
     ਮੁੰਡਾ : ਤੂੰ ਕੋਣ ਆ??
     ਕੁੜੀ : ਮੈ MONITOR ਹਾਂ..
     ਮੁੰਡਾ : ਹਾ ਹਾ ਹਾ ਹਾ … ਤੇਰਾ ਜ਼ਮਾਨਾ ਗਿਆ.. ਹੁਣ ਤਾਂ LED ਚਲਦੀ ਆ….
    • ਬੇਟਾ – ਪਾਪਾ ਤੁਸੀ ਸਰਾਬ ਨਾ ਪਿਆ ਕਰੋ
     ਪਾਪਾ – ਪੀਣ ਦੇ ਪੁੱਤਰ ਨਾਲ ਕੀ ਲੈ ਕੇ ਜਾਣਾ ਹੈ
     ਬੇਟਾ – ਇਸੇ ਤਰਾ੍ ਪੀਦੇ ਰਹੇ ਤਾ ਛੱਡ ਕੇ ਕੀ ਜਾਉਗੇ..
    • Teacher : 1 ਅੰਬ ਦੇ ਦਰਖਤ ਨੂ 10 ਕੇਲੇ ਲੱਗੇ ਆ .. ਓਹਨਾ ਚੋ 7 ਅਮਰੂਦ ਤੋੜ ਲੀਏ ਤਾ ਕਿੰਨੇ ਅੰਗੂਰ ਬਚ ਜਾਣਗੇ ..??
     Student : Sir 10 ਹਾਥੀ
     Teacher : ਵਾਹ ਤੈਨੂ ਕਿਵੇ ਪਤਾ ਲਗਾ?
     Student : Sir ਅੱਜ Lunch ਵਿਚ ਗੋਭੀ ਦੀ ਸਬਜੀ ਬਣੀ ਸੀ ..
     Moral : ਰੋਜ Brush ਕਰੋ ਨਹੀ ਤਾ Petrol ਮਹਿੰਗਾ ਹੋ ਜਾਵੇਗਾ…!!

    More Punjabi Jokes – ਚੁਟਕਲੇ :

    • ਮਿੱਠੂ ਸਮੁੰਦਰ ਚ ਡੁੱਬਣ ਲੱਗਦਾ…
     ਮਿੱਠੂ – ਰੱਬਾ ਮੈਨੂ ਬਚਾ ਲਾ ਮੈਂ ਭੁੱਖੇ ਲੋਕਾਂ ਨੂੰ ਪਕੌੜੇ ਖਵਾਊ ….
     ਜਦੇ ਇੱਕ ਤੇਜ ਲਹਿਰ ਆਉਂਦੀ ਆ ਤੇ ਮਿੱਠੂ ਨੂੰ ਕੰਡੇ ਤੇ ਸੁੱਟ ਦਿੰਦੀ ਆ ਮਿੱਠੂ ਓਪਰ ਨੂੰ ਮੂੰਹ ਕਰਕੇ – ਕਿਹੜੇ ਪਕੌੜੇ ?
     ਜਦੇ ਇਕ ਲਹਿਰ ਫਿਰ ਆਉਂਦੀ ਆ ਤੇ ਮਿੱਠੂ ਨੂੰ ਫੇਰ ਸਮੁੰਦਰ ਚ ਲੈ ਜਾਦੀ ਆ
     ਮਿੱਠੂ – ਓਹ ਰੱਬਾ ਮੈਂ ਤਾਂ ਇਹ ਪੁੱਛਿਆ ਵੀ ਪਕੌੜੇ ਕਿਹੜੇ ਖਵਾਵਾਂ ….? ਪਨੀਰ ਆਲੇ ਕਿ ਪਾਲਕ ਆਲੇ…..
    • ਅਮਲੀ ਆਪਣੀ ਘਰਵਾਲੀ ਨਾਲ ਬਜ਼ਾਰ ਜਾ ਰਿਹਾ ਸੀ | ਬਜ਼ਾਰ ਵਿਚ ਉਹਨੇ ਵੇਖਿਆ ਪੁਲਸ ਨੇ ਉਸ ਦੇ ਦੋਸਤ ਨੂੰ ਫੜਿਆ ਹੋਇਆ ਸੀ |
     ਅਮਲੀ ਆਪਣੇ ਦੋਸਤ ਨੂੰ ਕਹਿੰਦਾ :ਕੀ ਗੱਲ ਹੋਗੀㅤ
     ਦੋਸਤ:ਮੈ ਆਪਣੀ ਘਰਵਾਲੀ ਨੂੰ ਮਾਰਤਾ
     ਅਮਲੀ:ਕਿੰਨੇ ਚਿਰ ਦੀ ਸਜ਼ਾ ਹੋਈ ?
     ਦੋਸਤ:6 ਹਫਤੇ……
     ਅਮਲੀ ਨੇ ਦਵਾ ਦਵ ਪੁਲਸ ਵਾਲੇ ਦੀ ਪਸਤੋਲ ਖੋਹ ਕੇ ਆਪਣੀ ਘਰਵਾਲੀ ਨੂੰ ਮਾਰਤਾ !
     ਦੋਸਤ ਕਹਿੰਦਾ:ਇਹ ਕੀ ਕੀਤਾ ਤੂੰ ਮੇਰੀ ਗੱਲ ਤਾ ਸੁਣ ਲੈਂਦਾ ਪਹਿਲਾਂ . . 6 ਹਫਤੇ ਬਾਅਦ ਮੈਨੂੰ ਫਾਂਸੀ ਏ
    • ਇੱਕ ਕੰਜੂਸ ਦੀ ਵੋਹਟੀ ਬਿਮਾਰ ਸੀ, ਲਾਇਟ ਗਈ ਤਾਂ ਮੋਮਬਤੀ ਜਲਾ ਤੀ ਤੇ ਬੋਲਿਆ ਡਾਕਟਰ ਨੂ ਲੈਂਣ ਜਾ ਰਿਹਾ ਅਗਰ ਤੈਨੂ ਲਗੇ ਕਿ ਤੂ ਨਹੀਂ ਬਚਣਾ ਤੇ ਮੋਮਬਤੀ ਯਾਦ ਨਾਲ ਬੂਜਾ ਦਈ
    • ਮੈਂ ਇੱਕ ਸ਼ਹਿਰੀ ਕੁੜੀ ਨੂੰ ਪੁੱਛਿਆ :- ਕਿ ਤੁਸੀ ਸ਼ਹਿਰੀ ਕੁੜੀਆਂ ਪਿੰਡਾ ਵਾਲਿਆ ਨੂੰ ਦੋਸਤ ਕਿਉ ਨਹੀ ਬਣਾਉਦੀਆਂ?
     ਕਹਿੰਦੀ ਜੀ ਪਿੰਡਾ ਵਾਲੇ #DESI ਗੱਲਾਂ ਕਰਦੇ ਐ
     ਮੈਂ ਕਿਹਾ ਨਾ ਹੁਣ ਦੱਸ ਭਲਾ ਗੱਲਾ ਵੀ #Gas #Gucci ਤੋਂ ਲਿਆ ਕੇ ਕਰਿਆ ਕਰੀਏ
     ਬੱਸ ਇਹ ਆਖਰੀ #MSG ਸੀ ਫੁਕਰੀ ਨੂੰ ਕੋਈ ਜਵਾਬ ਨੀ ਸੁਝਿਆ ਤਾਂ ਯਾਰਾਂ ਨੂੰ #BLOCK ਕਰ ਗਈ …
    • ਜਦੋਂ Mobile ਦੀ Battery 2-3% ਰਹਿ ਜਾਵੇ ਤਾਂ ਕਈ ਤਾਂ ਇਦਾਂ ਭੱਜਦੇ Charger ਵੱਲ ਨੂੰ . . ਜਿਵੇਂ . . . .?? Filma ‘ਚ ਜਖਮੀ bro ਨੂੰ ਲੈ ਕੇ Hero ਭੱਜਿਆ ਜਾਂਦਾ ਹੁੰਦਾ..
     ਮੇਰੇ ਭਾਈ ਤੂੰ ਆਂਖੇ ਖੁੱਲੀ ਰੱਖਨਾ ਮੈਂ ਤੁਝੇ ਕੁਛ ਨਹੀਂ ਹੋਨੇ ਦੂੰਗਾ…
    • ਦੋ ਮੁੰਡੇ ਹੋਸਟਲ ਵਿਚ ਪੱੜ ਰਹੇ ਸੀ ਦੂਜੇ ਨੇ ਕਿਹਾ: “ਯਾਰ ਕਿੰਨੇ ਵੱਜਗੇ ਆ ”
     ਮੁੰਡੇ ਨੇ ਵੱਟਾ ਚਕ ਕੇ ਕੁੜੀਆਂ ਦੇ ਹੋਸਟਲ ਵਿਚ ਮਾਰਿਆ ਕੁੜੀ ਬਾਹਰ ਆ ਕੇ ਕਹਿੰਦੀ “ਕੰਜਰੋ ਸੋਜੋ ” “ਰਾਤ ਦੇ ਦੋ ਵੱਜਗੇ ਆ”

Share this

Related Posts

Previous
Next Post »